ਬਬਨਦੀਪ ਸਿੰਘ ਵਾਲੀਆ ਨੇ ਸੰਗਰੂਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

Date: 08 October 2019
Rajesh Bansal, Sunam
ਸੰਗਰੂਰ, 7 ਅਕਤੂਬਰ (ਰਾਜ਼ੇਸ਼ ਬਾਂਸਲ):-

2016 ਬੈਚ ਦੇ ਪੀ.ਸੀ.ਐਸ ਅਧਿਕਾਰੀ ਸ੍ਰ. ਬਬਨਦੀਪ ਸਿੰਘ ਵਾਲੀਆ ਨੇ ਅੱਜ ਸਬ ਡਵੀਜਨ ਸੰਗਰੂਰ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾਂ ਤਲਵੰਡੀ ਸਾਬੋ ਵਿਖੇ ਐਸ.ਡੀ.ਐਮ. ਵਜੋਂ ਤਾਇਨਾਤ ਸਨ ਅਤੇ ਉਸ ਤੋਂ ਪਹਿਲਾਂ ਸਹਾਇਕ ਕਮਿਸ਼ਨਰ ਬਠਿੰਡਾ ਅਤੇ ਸਹਾਇਕ ਕਮਿਸ਼ਨਰ ਫ਼ਰੀਦਕੋਟ ਵਜੋਂ ਵੀ ਆਪਣੀਆ ਸੇਵਾਵਾ ਨਿਭਾਅ ਚੁੱਕੇ ਹਨ।
Rajesh Bansal
Sunam

Latest News

  • ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
  • ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
  • ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
  • ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
  • ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
  • ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
  • ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
  • ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
  • ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com